Judges 1:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਮੋਰੀਆਂ ਦੀ ਸਰਹੱਦ ਬਿੱਛੂ ਪਾਸ ਤੋਂ ਲੈ ਕੇ ਸੇਲਾ ਤੱਕ ਅਤੇ ਸੇਲਾ ਤੋਂ ਅਗਾਂਹ ਪਹਾੜੀ ਪ੍ਰਦੇਸ਼ ਤੀਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਮੋਰੀਆ ਦਾ ਬੰਨਾ ਅਕਰੱਬੀਮ ਦੀ ਚੜਾਈ ਦੇ ਪੱਥਰ ਤੋਂ ਲੈਕੇ ਉੱਤਲੀ ਵੱਲ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਮੋਰੀਆਂ ਦੀ ਦੇਸ਼ ਦੀ ਹੱਦ ਅਕਰਾਬੀਮ ਪਰਬਤ ਦੀ ਚੜ੍ਹਾਈ ਤੋਂ ਲੈ ਕੇ ਸੇਲਾ ਤੋਂ ਉੱਪਰ ਵੱਲ ਸੀ।