Judges 1:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਬੰਦਿਆਂ ਨੇ ਯਰੂਸ਼ਲਮ ਦੇ ਵਿਰੁੱਧ ਲੜਾਈ ਕੀਤੀ ਅਤੇ ਉਸ ਉੱਤੇ ਕਬਜ਼ਾ ਕਰ ਲਿਆ। ਯਹੂਦਾਹ ਦੇ ਬੰਦਿਆਂ ਨੇ ਯਰੂਸ਼ਲਮ ਦੇ ਲੋਕਾਂ ਨੂੰ ਮਾਰਨ ਲਈ ਆਪਣੀਆਂ ਤਲਵਾਰਾਂ ਦੀ ਵਰਤੋਂ ਕੀਤੀ। ਉਨ੍ਹਾਂ ਨੇ ਸ਼ਹਿਰ ਨੂੰ ਸਾੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦੀਆਂ ਨੇ ਯਰੂਸ਼ਲਮ ਨਾਲ ਲੜਾਈ ਕੀਤੀ ਅਤੇ ਉਹ ਨੂੰ ਜਿੱਤ ਲਿਆ ਅਤੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰ ਕੇ ਸ਼ਹਿਰ ਨੂੰ ਅੱਗ ਨਾਲ ਫੂਕ ਸੁੱਟਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦੀਆਂ ਨੇ ਯਰੂਸ਼ਲਮ ਨਾਲ ਲੜਾਈ ਕੀਤੀ ਅਤੇ ਉਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੇ ਤਲਵਾਰ ਦੀ ਧਾਰ ਨਾਲ ਉਸ ਦੇ ਵਾਸੀਆਂ ਨੂੰ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।