Judges 10:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੰਮੋਨੀ ਲੋਕ ਜੰਗ ਲਈ ਇਕੱਠੇ ਹੋ ਗਏ। ਉਨ੍ਹਾਂ ਦਾ ਡੇਰਾ ਗਿਲਆਦ ਦੇ ਇਲਾਕੇ ਵਿੱਚ ਸੀ। ਇਸਰਾਏਲ ਦੇ ਲੋਕ ਇਕੱਠੇ ਹੋ ਗਏ। ਉਨ੍ਹਾਂ ਦਾ ਡੇਰਾ ਮਿਸਫ਼ਾਹ ਸ਼ਹਿਰ ਵਿਖੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਅੰਮੋਨੀ ਇਕੱਠੇ ਹੋਏ ਅਤੇ ਉਨ੍ਹਾਂ ਗਿਲਆਦ ਵਿੱਚ ਤੰਬੂ ਲਾਏ ਅਤੇ ਇਸਰਾਏਲੀਆਂ ਨੇ ਭੀ ਰਲ ਕੇ ਮਿਸਫਾਹ ਵਿੱਚ ਤੰਬੂ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਮੇਂ ਅੰਮੋਨੀਆਂ ਨੇ ਇਕੱਠੇ ਹੋ ਕੇ ਗਿਲਆਦ ਵਿੱਚ ਆਪਣੇ ਤੰਬੂ ਲਾਏ ਅਤੇ ਇਸਰਾਏਲੀਆਂ ਨੇ ਵੀ ਇਕੱਠੇ ਹੋ ਕੇ ਮਿਸਪਾਹ ਵਿੱਚ ਤੰਬੂ ਲਾਏ।