Judges 10:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਿਲਆਦ ਦੇ ਇਲਾਕੇ ਵਿੱਚ ਰਹਿੰਦੇ ਲੋਕਾਂ ਦੇ ਆਗੂਆਂ ਨੇ ਆਖਿਆ, “ਜਿਹੜਾ ਵੀ ਅੰਮੋਨ ਦੇ ਲੋਕਾਂ ਦੇ ਵਿਰੁੱਧ ਹਮਲਾ ਕਰਨ ਵਿੱਚ ਸਾਡੀ ਅਗਵਾਈ ਕਰੇਗਾ ਉਹ ਗਿਲਆਦ ਵਿੱਚ ਰਹਿੰਦੇ ਸਾਰੇ ਲੋਕਾਂ ਦਾ ਮੁਖੀ ਬਣ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਗਿਲਆਦ ਦਿਆਂ ਲੋਕਾਂ ਅਤੇ ਸਰਾਦਾਰਾਂ ਨੇ ਆਪੋ ਵਿੱਚ ਆਖਿਆ, ਉਹ ਕਿਹੜਾ ਮਨੁੱਖ ਹੈ ਜੋ ਅੰਮੋਨੀਆਂ ਨਾਲ ਲੜਾਈ ਛੇੜੇਗਾ? ਓਹੋ ਸਾਰੇ ਗਿਲਆਦ ਦੇ ਵਾਸੀਆਂ ਦਾ ਪਰਮੁਖ ਬਣੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਗਿਲਆਦ ਦੇ ਹਾਕਮ ਇੱਕ ਦੂਜੇ ਨੂੰ ਕਹਿਣ ਲੱਗੇ, ਉਹ ਕਿਹੜਾ ਮਨੁੱਖ ਹੈ ਜੋ ਅੰਮੋਨੀਆਂ ਦੇ ਨਾਲ ਲੜਾਈ ਸ਼ੁਰੂ ਕਰੇਗਾ? ਉਹੋ ਹੀ ਸਾਰੇ ਗਿਲਆਦ ਦੇ ਵਾਸੀਆਂ ਦਾ ਪ੍ਰਧਾਨ ਬਣੇਗਾ।