Judges 10:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੋਲਾ ਮਰਿਆ ਤਾਂ ਪਰਮੇਸ਼ੁਰ ਵੱਲੋਂ ਇੱਕ ਹੋਰ ਨਿਆਂਕਾਰ ਭੇਜਿਆ ਗਿਆ। ਉਸ ਆਦਮੀ ਦਾ ਨਾਮ ਯਾਈਰ ਸੀ। ਯਾਈਰ ਗਿਲਆਦ ਦੇ ਇਲਾਕੇ ਵਿੱਚ ਰਹਿੰਦਾ ਸੀ। ਯਾਈਰ 22 ਵਰ੍ਹਿਆਂ ਤੱਕ ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਿੱਛੋਂ ਇੱਕ ਗਿਲਆਦੀ ਯਾਈਰ ਉੱਠਿਆ ਅਤੇ ਉਹ ਨੇ ਬਾਈ ਵਰਹੇ ਇਸਰਾਏਲ ਦਾ ਨਿਆਉਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਬਾਅਦ ਗਿਲਆਦੀ ਯਾਈਰ ਉੱਠਿਆ ਅਤੇ ਉਸ ਨੇ ਬਾਈ ਸਾਲ ਤੱਕ ਇਸਰਾਏਲ ਦਾ ਨਿਆਂ ਕੀਤਾ।