Judges 10:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅੰਮੋਨੀ ਲੋਕ ਯਰਦਨ ਨਦੀ ਦੇ ਪਾਰ ਚੱਲੇ ਗਏ। ਉਹ ਯਹੂਦਾਹ ਬਿਨਯਾਮੀਨ ਅਤੇ ਇਫ਼ਰਾਈਮ ਦੇ ਲੋਕਾਂ ਨਾਲ ਲੜਨ ਲਈ ਗਏ। ਅੰਮੋਨੀ ਲੋਕਾਂ ਨੇ ਇਸਰਾਏਲ ਦੇ ਲੋਕਾਂ ਨੂੰ ਬਹੁਤ ਤਕਲੀਫ਼ਾਂ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅੰਮੋਨੀਆਂ ਨੇ ਯਰਦਨ ਦੇ ਪਾਰ ਲੰਘ ਕੇ ਯਹੂਦਾਹ ਅਤੇ ਬਿਨਯਾਮੀਨ ਅਤੇ ਇਫ਼ਰਾਈਮ ਦੇ ਗੋਤਾਂ ਨਾਲ ਅਜੇਹੀ ਲੜਾਈ ਕੀਤੀ ਜੋ ਇਸਰਾਏਲੀ ਡਾਢੇ ਔਖੇ ਹੋਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅੰਮੋਨੀਆਂ ਨੇ ਯਰਦਨ ਦੇ ਪਾਰ ਲੰਘ ਕੇ ਯਹੂਦਾਹ ਅਤੇ ਬਿਨਯਾਮੀਨ ਅਤੇ ਇਫ਼ਰਾਈਮ ਦੇ ਗੋਤਾਂ ਨਾਲ ਅਜਿਹੀ ਲੜਾਈ ਕੀਤੀ ਕਿ ਇਸਰਾਏਲੀ ਬਹੁਤ ਹੀ ਮੁਸੀਬਤ ਵਿੱਚ ਪੈ ਗਏ।