Judges 11:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਫ਼ਤਾਹ ਗਿਲਆਦ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਹ ਤਾਕਤਵਰ ਸਿਪਾਹੀ ਸੀ। ਪਰ ਯਿਫ਼ਤਾਹ ਇੱਕ ਵੇਸਵਾ ਦਾ ਪੁੱਤਰ ਸੀ। ਉਸ ਦਾ ਪਿਤਾ ਗਿਲਆਦ ਨਾਮ ਦਾ ਇੱਕ ਆਦਮੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਗਿਲਆਦ ਵਿੱਚ ਯਿਫ਼ਤਾਹ ਨਾਮੇ ਇੱਕ ਮਨੁੱਖ ਵੱਡਾ ਸੂਰਮਾ ਸੀ। ਉਹ ਇੱਕ ਕੰਜਰੀ ਦਾ ਜਣਿਆ ਹੋਇਆ ਸੀ ਅਤੇ ਯਿਫ਼ਤਾਹ ਦਾ ਪਿਓ ਗਿਲਆਦ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਲਆਦ ਵਿੱਚ ਯਿਫ਼ਤਾਹ ਨਾਮਕ ਇੱਕ ਮਨੁੱਖ ਵੱਡਾ ਸੂਰਮਾ ਸੀ। ਉਹ ਇੱਕ ਵੇਸਵਾ ਦਾ ਪੁੱਤਰ ਸੀ ਅਤੇ ਯਿਫ਼ਤਾਹ ਦਾ ਪਿਤਾ ਗਿਲਆਦ ਸੀ।