Judges 11:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਆਖਿਆ, “ਅਸੀਂ ਜੋ ਵੀ ਆਖ ਰਹੇ ਹਾਂ, ਯਹੋਵਾਹ ਹਰ ਗੱਲ ਸੁਣ ਰਿਹਾ ਹੈ। ਅਤੇ ਅਸੀਂ ਹਰ ਉਹ ਗੱਲ ਕਰਨ ਦਾ ਇਕਰਾਰ ਕਰਦੇ ਹਾਂ ਜੋ ਤੂੰ ਸਾਨੂੰ ਕਰਨ ਲਈ ਆਖੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਉੱਤਰ ਦਿੱਤਾ, ਯਹੋਵਾਹ ਸਾਡੇ ਵਿੱਚ ਗਵਾਹ ਹੋਵੇ, ਅਸੀਂ ਨਿਸੰਗ ਤੇਰੇ ਆਖਣ ਅਨੁਸਾਰ ਵਰਤਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਉੱਤਰ ਦਿੱਤਾ, “ਯਹੋਵਾਹ ਸਾਡੇ ਵਿੱਚ ਗਵਾਹ ਹੋਵੇ, ਅਸੀਂ ਯਕੀਨੀ ਤੌਰ ਤੇ ਤੇਰੇ ਕਹੇ ਅਨੁਸਾਰ ਕਰਾਂਗੇ।”