Judges 11:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜੇ। ਸੰਦੇਸ਼ਵਾਹਕਾਂ ਨੇ ਰਾਜੇ ਨੂੰ ਇਹ ਸੰਦੇਸ਼ ਦਿੱਤਾ: “ਅੰਮੋਨੀਆਂ ਅਤੇ ਇਸਰਾਏਲ ਦੇ ਲੋਕਾਂ ਦਰਮਿਆਨ ਕੀ ਝਗੜਾ ਹੈ? ਤੂੰ ਸਾਡੇ ਉੱਤੇ ਲੜਨ ਲਈ ਕਿਉਂ ਆਇਆ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜੇ ਕੋਲ ਹਲਕਾਰੇ ਘੱਲ ਕੇ ਆਖਿਆ, ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਉੱਤੇ ਮੇਰੇ ਦੇਸ ਨਾਲ ਲੜ੍ਹਾਈ ਕਰਨ ਨੂੰ ਚੜ੍ਹ ਆਇਆ ਹੈਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜਾ ਕੋਲ ਸੰਦੇਸ਼-ਵਾਹਕ ਭੇਜ ਕੇ ਅਖਵਾਇਆ, “ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਦੇਸ਼ ਨਾਲ ਲੜਾਈ ਕਰਨ ਨੂੰ ਆਇਆ ਹੈਂ?”