Judges 11:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਇਹ ਸੰਦੇਸ਼ ਲੈ ਕੇ ਗਏ: “ਇਹੀ ਹੈ ਜੋ ਯਿਫ਼ਤਾਹ ਆਖਦਾ ਹੈ: ਇਸਰਾਏਲ ਦੇ ਮੋਆਬ ਦੇ ਲੋਕਾਂ ਦੀ ਧਰਤੀ ਜਾਂ ਅੰਮੋਨ ਦੇ ਲੋਕਾਂ ਦੀ ਧਰਤੀ ਨਹੀਂ ਮੱਲੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਨੂੰ ਆਖਿਆ, ਯਿਫ਼ਤਾਹ ਏਹ ਆਖਦਾ ਹੈ ਜੋ ਇਸਰਾਏਲ ਨੇ ਮੋਆਬ ਦਾ ਦੇਸ ਅਤੇ ਅੰਮੋਨੀਆ ਦਾ ਦੇਸ ਨਹੀਂ ਸੀ ਖੋਹ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਕਿਹਾ, “ਯਿਫ਼ਤਾਹ ਇਹ ਕਹਿੰਦਾ ਹੈ ਕਿ ਇਸਰਾਏਲ ਨੇ ਨਾ ਤਾਂ ਮੋਆਬ ਦਾ ਦੇਸ਼ ਖੋਹ ਲਿਆ ਸੀ ਅਤੇ ਨਾ ਹੀ ਅੰਮੋਨੀਆਂ ਦਾ ਦੇਸ਼,