Judges 11:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਸਰਾਏਲ ਦੇ ਲੋਕ ਮਿਸਰ ਦੀ ਧਰਤੀ ਤੋਂ ਬਾਹਰ ਆਏ, ਤਾਂ ਇਸਰਾਏਲ ਦੇ ਲੋਕ ਮਾਰੂਥਲ ਵਿੱਚ ਚੱਲੇ ਗਏ। ਇਸਰਾਏਲ ਦੇ ਲੋਕ ਲਾਲ ਸਾਗਰ ਵਿੱਚ ਚੱਲੇ ਗਏ। ਫ਼ੇਰ ਉਹ ਕਾਦੇਸ਼ ਨੂੰ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਸ ਵੇਲੇ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ ਅਤੇ ਲਾਲ ਸਮੁੰਦਰ ਤੋੜੀ ਉਜਾੜ ਵਿੱਚ ਕਾਦੇਸ਼ ਤੀਕੁਰ ਤੁਰੇ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲੇ ਅਤੇ ਉਜਾੜ ਵਿੱਚੋਂ ਤੁਰਦੇ ਹੋਏ ਲਾਲ ਸਮੁੰਦਰ ਤੱਕ ਚਲੇ ਅਤੇ ਕਾਦੇਸ਼ ਵਿੱਚ ਆਏ