Judges 11:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਇਸਰਾਏਲ ਦੇ ਲੋਕਾਂ ਨੇ ਅਮੋਰੀ ਲੋਕਾਂ ਦੇ ਰਾਜੇ, ਸੀਹੋਨ ਵੱਲ ਸੰਦੇਸ਼ਵਾਹਕ ਭੇਜੇ। ਸੀਹੋਨ ਹਸ਼ਬੋਨ ਸ਼ਹਿਰ ਦਾ ਰਾਜਾ ਸੀ। ਸੰਦੇਸ਼ਵਾਹਕਾਂ ਨੇ ਪੁੱਛਿਆ, ‘ਇਸਰਾਏਲ ਦੇ ਲੋਕਾਂ ਨੂੰ ਆਪਣੀ ਧਰਤੀ ਵਿੱਚੋਂ ਲੰਘ ਜਾਣ ਦਿਉ। ਅਸੀਂ ਆਪਣੀ ਧਰਤੀ ਉੱਤੇ ਜਾਣਾ ਚਾਹੁੰਦੇ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ ਹਲਕਾਰੇ ਘੱਲੇ ਅਤੇ ਇਸਰਾਏਲ ਨੇ ਉਸ ਨੂੰ ਆਖਿਆ, ਸਾਡੀ ਇਹ ਬੇਨਤੀ ਹੈ ਜੋ ਆਪਣੇ ਦੇਸ ਵਿੱਚੋਂ ਦੀ ਸਾਨੂੰ ਆਪਣੀ ਥਾਂਹ ਵੱਲ ਲੰਘਣ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ, ਹਲਕਾਰੇ ਭੇਜੇ ਅਤੇ ਉਸ ਨੂੰ ਕਿਹਾ, ‘ਸਾਡੀ ਇਹ ਬੇਨਤੀ ਹੈ ਕਿ ਆਪਣੇ ਦੇਸ਼ ਦੇ ਵਿੱਚੋਂ ਦੀ ਸਾਨੂੰ ਸਾਡੇ ਦੇਸ਼ ਵੱਲ ਲੰਘ ਜਾਣ ਦਿਉ।’