Judges 11:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਦੀ ਸੀਹੋਨ, ਅਤੇ ਉਸ ਦੀ ਫ਼ੌਜ ਨੂੰ ਹਰਾਉਣ ਵਿੱਚ ਸਹਾਇਤਾ ਕੀਤੀ। ਇਸ ਲਈ ਅੰਮੋਰੀ ਲੋਕਾਂ ਦੀ ਧਰਤੀ ਇਸਰਾਏਲ ਦੇ ਲੋਕਾਂ ਦੀ ਜੈਦਾਦ ਬਣ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਸੀਹੋਨ ਨੂੰ ਉਸ ਦੀ ਸਾਰੀ ਫੌਜ ਸਣੇ ਇਸਰਾਏਲ ਦੇ ਹੱਥਾਂ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਓਹਨਾਂ ਨੂੰ ਮਾਰ ਲਿਆ। ਸੋ ਇਸੇ ਤਰਾਂ ਇਸਰਾਏਲੀਆਂ ਨੇ ਉਸ ਦੇਸ ਦੇ ਵਾਸੀ ਅਮੋਰੀਆ ਦੇ ਸਾਰੇ ਦੇਸ ਨੂੰ ਮੱਲ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਸੀਹੋਨ ਨੂੰ ਉਸ ਦੀ ਸਾਰੀ ਫੌਜ ਸਮੇਤ ਇਸਰਾਏਲ ਦੇ ਹੱਥਾਂ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਮਾਰ ਲਿਆ। ਇਸੇ ਤਰ੍ਹਾਂ ਇਸਰਾਏਲੀਆਂ ਨੇ ਉਸ ਦੇਸ਼ ਦੇ ਵਾਸੀ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਕਬਜ਼ਾ ਕਰ ਲਿਆ