Judges 11:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ, ਇਸਰਾਏਲੀਆਂ ਨੇ ਅਮੋਰੀਆਂ ਦੀ ਸਾਰੀ ਜ਼ਮੀਨ ਦਾ ਕਬਜ਼ਾ ਲੈ ਲਿਆ। ਉਹ ਧਰਤੀ ਅਰਨੋਨ ਨਦੀ ਤੋਂ ਲੈ ਕੇ ਯਬੋਕ ਨਦੀ ਤੱਕ ਅਤੇ ਮਾਰੂਥਲ ਤੋਂ ਯਰਦਨ ਨਦੀ ਤੱਕ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਤੋੜੀ ਅਤੇ ਉਜਾੜੋਂ ਲੈ ਕੇ ਯਰਦਨ ਤੋੜੀ ਅਮੋਰੀਆ ਦੇ ਸਾਰਿਆ ਬੰਨ੍ਹਿਆ ਨੂੰ ਮੱਲ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਤੱਕ ਅਤੇ ਉਜਾੜ ਤੋਂ ਲੈ ਕੇ ਯਰਦਨ ਤੱਕ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਅਧਿਕਾਰ ਕਰ ਲਿਆ।