Judges 11:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਹੀ ਸੀ ਜਿਸਨੇ ਅਮੋਰੀ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕੀਤਾ। ਅਤੇ ਯਹੋਵਾਹ ਨੇ ਇਹ ਧਰਤੀ ਇਸਰਾਏਲ ਦੇ ਲੋਕਾਂ ਨੂੰ ਦੇ ਦਿੱਤੀ। ਕੀ ਤੁਸੀਂ ਸੋਚਦੇ ਹੋ ਕਿ ਤੁਸੀਂ ਇਸਰਾਏਲ ਦੇ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਸੱਕਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਅਮੋਰੀਆ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੇ ਪੱਤੀ ਤੋਂ ਕੱਢ ਦਿੱਤਾ ਤਾਂ ਭਲਾ, ਤੂੰ ਉਹ ਦਾ ਪੱਤੀਦਾਰ ਬਣੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਅਮੋਰੀਆਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗਿਓਂ ਕੱਢ ਦਿੱਤਾ ਹੈ, ਤਾਂ ਭਲਾ, ਤੂੰ ਉਸ ਦਾ ਅਧਿਕਾਰੀ ਬਣੇਗਾ?