Judges 11:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਕਿਸੇ ਤਰ੍ਹਾਂ ਵੀ ਸਿੱਫੋਰ ਦੇ ਪੁੱਤਰ ਬਾਲਾਕ ਨਾਲੋਂ ਬਿਹਤਰ ਹੋਂ? ਉਹ ਮੋਆਬ ਦੀ ਧਰਤੀ ਦਾ ਰਾਜਾ ਸੀ। ਕੀ ਉਸ ਨੇ ਇਸਰਾਏਲ ਦੇ ਲੋਕਾਂ ਨਾਲ ਝਗੜਾ ਕੀਤਾ ਸੀ? ਕੀ ਉਹ ਸੱਚਮੁੱਚ ਇਸਰਾਏਲ ਦੇ ਲੋਕਾਂ ਨਾਲ ਲੜਿਆ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਭਲਾ, ਮੋਆਬ ਦੇ ਰਾਜਾ ਬਾਲਾਕ ਨਾਲੋਂ ਜੋ ਸਿੱਫੋਰ ਦਾ ਪੁੱਤ੍ਰ ਸੀ ਤੂੰ ਕੁਝ ਚੰਗਾ ਹੈ? ਉਸ ਨੇ ਇਸਰਾਏਲੀਆਂ ਨਾਲ ਕਦੀ ਝਗੜਾ ਕੀਤਾ ਯਾ ਕਦੀ ਉਨ੍ਹਾਂ ਦਾ ਸਾਹਮਣਾ ਕੀਤਾ ਸੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਭਲਾ ਤੂੰ ਮੋਆਬ ਦੇ ਰਾਜਾ ਸਿੱਪੋਰ ਦੇ ਪੁੱਤਰ ਬਾਲਾਕ ਨਾਲੋਂ ਕੁਝ ਚੰਗਾ ਹੈਂ? ਕੀ ਉਸ ਨੇ ਇਸਰਾਏਲੀਆਂ ਨਾਲ ਕਦੀ ਝਗੜਾ ਕੀਤਾ ਜਾਂ ਕਦੀ ਉਨ੍ਹਾਂ ਦਾ ਸਾਹਮਣਾ ਕੀਤਾ?