Judges 11:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਦਾ ਆਤਮਾ ਯਿਫ਼ਤਾਹ ਵਿੱਚ ਆ ਗਿਆ। ਯਿਫ਼ਤਾਹ ਗਿਲਆਦ ਅਤੇ ਮਨੱਸ਼ਹ ਦੇ ਇਲਾਕੇ ਵਿੱਚੋਂ ਲੰਘਿਆ। ਉਹ ਗਿਲਆਦ ਦੇ ਮਿਸਫ਼ਾਹ ਸ਼ਹਿਰ ਵਿੱਚ ਗਿਆ। ਗਿਲਆਦ ਦੇ ਸ਼ਹਿਰ ਮਿਸਫ਼ਾਹ ਤੋਂ, ਯਿਫ਼ਤਾਹ ਅੰਮੋਨੀ ਲੋਕਾਂ ਦੀ ਧਰਤੀ ਵਿੱਚੋਂ ਹੋਕੇ ਲੰਘਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਦਾ ਆਤਮਾ ਯਿਫ਼ਤਾਹ ਉੱਤੇ ਆਇਆ ਅਤੇ ਉਹ ਗਿਲਆਦ ਅਤੇ ਮਨੱਸ਼ਹ ਤੋਂ ਲੰਘ ਕੇ ਗਿਲਆਦ ਦੇ ਮਿਸਪੇਹ ਨੂੰ ਅੱਪੜ ਪਿਆ, ਅਤੇ ਗਿਲਆਦ ਦੇ ਮਿਸਪੇਹ ਤੋਂ ਅੰਮੋਨੀਆ ਵੱਲ ਲੰਘਣ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਦਾ ਆਤਮਾ ਯਿਫ਼ਤਾਹ ਉੱਤੇ ਆਇਆ ਅਤੇ ਉਹ ਗਿਲਆਦ ਅਤੇ ਮਨੱਸ਼ਹ ਦੇ ਵਿੱਚੋਂ ਦੀ ਲੰਘ ਕੇ ਗਿਲਆਦ ਦੇ ਮਿਸਪੇਹ ਨੂੰ ਆਇਆ, ਅਤੇ ਗਿਲਆਦ ਦੇ ਮਿਸਪੇਹ ਤੋਂ ਹੋ ਕੇ ਅੰਮੋਨੀਆਂ ਦੇ ਵੱਲ ਚੱਲਿਆ।