Judges 11:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਿਫ਼ਤਾਹ ਆਪਣੇ ਭਰਾਵਾਂ ਕਾਰਣ ਦੂਰ ਚੱਲਾ ਗਿਆ ਅਤੇ ਤੋਬ ਵਿੱਚ ਰਹਿਣ ਲੱਗਾ। ਕੁਝ ਆਦਮੀਆਂ ਦੇ ਟੋਲਿਆਂ ਨੇ ਯਿਫ਼ਤਾਹ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ, ਅਤੇ ਉਹ ਉਸ ਦੇ ਨਾਲ ਛਾਪੇ ਮਾਰਨ ਲਈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਫ਼ਤਾਹ ਆਪਣੇ ਭਰਾਵਾਂ ਦੇ ਕੋਲ ਭੱਜ ਕੇ ਤੋਬ ਦੇ ਦੇਸ ਵਿੱਚ ਜਾ ਵਸਿਆ ਅਤੇ ਯਿਫ਼ਤਾਹ ਦੇ ਕੋਲ ਲੁੱਚੇ ਲੋਕ ਇਕੱਠੇ ਹੋਏ ਅਤੇ ਉਹ ਉਹ ਦੇ ਨਾਲ ਤੁਰਦੇ ਫਿਰਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਫ਼ਤਾਹ ਆਪਣੇ ਭਰਾਵਾਂ ਦੇ ਕੋਲੋਂ ਭੱਜ ਕੇ ਤੋਬ ਦੇਸ਼ ਵਿੱਚ ਜਾ ਕੇ ਵੱਸ ਗਿਆ ਅਤੇ ਯਿਫ਼ਤਾਹ ਦੇ ਕੋਲ ਲੁੱਚੇ ਲੋਕ ਇਕੱਠੇ ਹੋਏ ਅਤੇ ਉਹ ਉਸ ਦੇ ਨਾਲ ਤੁਰਦੇ ਫਿਰਦੇ ਸਨ।