Judges 11:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਨ੍ਹਾਂ ਨੂੰ ਅਰੋਏਰ ਤੋਂ ਲੈ ਕੇ ਮਿੰਨੀਥ ਸ਼ਹਿਰ ਤੀਕ ਹਰਾ ਦਿੱਤਾ। ਯਿਫ਼ਤਾਹ ਨੇ 20 ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ। ਫ਼ੇਰ ਉਹ ਅੰਮੋਨੀ ਲੋਕਾਂ ਨਾਲ ਅਬੇਲ ਕੇਰਾਮਿਮ ਸ਼ਹਿਰ ਤੱਕ ਲੜਿਆ। ਇਸਰਾਏਲ ਦੇ ਲੋਕਾਂ ਨੇ ਅੰਮੋਨੀ ਲੋਕਾਂ ਨੂੰ ਹਰਾ ਦਿੱਤਾ ਇਹ ਅੰਮੋਨੀ ਲੋਕਾਂ ਲਈ ਕਰਾਰੀ ਹਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਦੇ ਅੱਪੜਨ ਤੋੜੀ ਜੋ ਵੀ ਸ਼ਹਿਰ ਹਨ ਅਤੇ ਦਾਖਾਂ ਦੇ ਬਾਗਾਂ ਤੋੜੀ ਬਹੁਤ ਵੱਡੀ ਵਾਢ ਨਾਲ ਉਨ੍ਹਾਂ ਨੂੰ ਵੱਡਿਆ। ਇਸ ਤਰਾਂ ਅੰਮੋਨੀ ਇਸਰਾਏਲੀਆਂ ਕੋਲੋਂ ਹਾਰ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਵਿੱਚ ਪਹੁੰਚਣ ਤੱਕ ਜੋ ਵੀਹ ਨਗਰ ਸਨ, ਸਗੋਂ ਆਬੇਲ ਕਰਾਮੀਮ ਤੱਕ ਬਹੁਤ ਵੱਡੀ ਮਾਰ ਨਾਲ ਉਨ੍ਹਾਂ ਨੂੰ ਮਾਰਦਾ ਗਿਆ। ਇਸ ਤਰ੍ਹਾਂ ਅੰਮੋਨੀ ਇਸਰਾਏਲੀਆਂ ਕੋਲੋਂ ਹਾਰ ਗਏ।