Judges 11:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਦੀ ਧੀ ਨੇ ਆਪਣੇ ਪਿਤਾ ਨੂੰ ਆਖਿਆ, “ਪਰ ਮੇਰੇ ਲਈ ਇਹ ਇੱਕ ਗੱਲ ਪਹਿਲਾਂ ਕਰੋ। ਮੈਨੂੰ ਦੋ ਮਹੀਨੇ ਲਈ ਇੱਕਲਿਆਂ ਛੱਡ ਦਿਉ। ਮੈਨੂੰ ਪਹਾੜਾ ਵਿੱਚ ਜਾਣ ਦਿਉ। ਮੈਂ ਵਿਆਹ ਨਹੀਂ ਕਰਾਵਾਂਗੀ ਅਤੇ ਬੱਚੇ ਪੈਦਾ ਨਹੀਂ ਕਰਾਂਗੀ, ਇਸ ਲਈ ਮੈਨੂੰ ਅਤੇ ਮੇਰੀਆਂ ਸਹੇਲੀਆਂ ਨੂੰ ਰਲ ਕੇ ਰੋਣ ਦਿਉ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਆਪਣੇ ਪਿਓ ਨੂੰ ਆਖਿਆ, ਮੇਰੇ ਲਈ ਇਨ੍ਹਾਂ ਕਰ। ਦੋ ਮਹੀਨੇ ਮੈਨੂੰ ਛੱਡ ਦੇ ਜੋ ਮੈਂ ਪਹਾੜਾਂ ਵਿੱਚ ਫਿਰਾਂ ਅਤੇ ਮੈਂ ਆਪਣੀਆਂ ਸਹੇਲੀਆਂ ਨਾਲ ਆਪਣੇ ਕੁਆਰਪੁਣੇ ਦਾ ਸੋਗ ਕਰਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਆਪਣੇ ਪਿਤਾ ਨੂੰ ਕਿਹਾ, “ਮੇਰੇ ਲਈ ਇੰਨ੍ਹਾਂ ਕਰ ਕਿ ਦੋ ਮਹੀਨੇ ਮੈਨੂੰ ਛੱਡ ਦੇ ਤਾਂ ਜੋ ਮੈਂ ਪਹਾੜਾਂ ਵਿੱਚ ਫਿਰਦੀ ਹੋਈ ਆਪਣੀਆਂ ਸਹੇਲੀਆਂ ਨਾਲ ਆਪਣੇ ਕੁਆਰਪੁਣੇ ਦਾ ਸੋਗ ਕਰਾਂ।”