Judges 11:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਸਾਲ ਇਸਰਾਏਲ ਦੀਆਂ ਔਰਤਾਂ ਗਿਲਆਦ ਦੇ ਯਿਫ਼ਤਾਹ ਦੀ ਧੀ ਨੂੰ ਯਾਦ ਕਰਦੀਆਂ। ਇਸਰਾਏਲ ਦੀਆਂ ਔਰਤਾਂ ਹਰ ਸਾਲ ਚਾਰ ਦਿਨਾਂ ਲਈ ਯਿਫ਼ਤਾਹ ਦੀ ਧੀ ਲਈ ਰੋਂਦੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਵਰਹੇ ਦੇ ਵਰਹੇ ਇਸਰਾਏਲ ਦੀਆਂ ਧੀਆਂ ਵਰਹੇ ਵਿੱਚ ਚਾਰ ਦਿਨ ਤੋੜੀਂ ਯਿਫ਼ਤਾਹ ਗਿਲਆਦੀ ਦੀ ਧੀ ਦਾ ਸੋਗ ਕਰਨ ਜਾਂਦੀਆਂ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਹਰ ਸਾਲ ਇਸਰਾਏਲ ਦੀਆਂ ਧੀਆਂ ਸਾਲ ਵਿੱਚ ਚਾਰ ਦਿਨ ਤੱਕ ਯਿਫ਼ਤਾਹ ਗਿਲਆਦੀ ਦੀ ਧੀ ਦਾ ਸੋਗ ਕਰਨ ਜਾਂਦੀਆਂ ਸਨ।