Judges 11:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੰਮੋਨੀ ਲੋਕ ਇਸਰਾਏਲ ਦੇ ਖਿਲਾਫ਼ ਦੇ ਲੜ ਰਹੇ ਸਨ, ਇਸ ਲਈ ਗਿਲਆਦ ਦੇ ਬਜ਼ੁਰਗ ਯਿਫ਼ਤਾਹ ਕੋਲ ਗਏ। ਉਹ ਚਾਹੁੰਦੇ ਸੀ ਕਿ ਯਿਫ਼ਤਾਹ ਤੋਬ ਦੀ ਧਰਤੀ ਛੱਡ ਕੇ ਵਾਪਸ ਗਿਲਆਦ ਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਉਂ ਹੋਇਆ ਭਈ ਜਾਂ ਅੰਮੋਨੀ ਇਸਰਾਏਲ ਨਾਲ ਲੜ੍ਹਨ ਲੱਗੇ ਤਾਂ ਤੋਬ ਦੇਸ ਵਿੱਚੋਂ ਯਿਫ਼ਤਾਹ ਨੂੰ ਮੋੜ ਲੈ ਆਉਣ ਨੂੰ ਗਿਲਆਦ ਦੇ ਬਜੁਰਗ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਅੰਮੋਨੀ ਇਸਰਾਏਲ ਨਾਲ ਲੜਨ ਲੱਗੇ ਤਾਂ ਗਿਲਆਦ ਦੇ ਬਜ਼ੁਰਗ ਤੋਬ ਦੇਸ਼ ਵਿੱਚੋਂ ਯਿਫ਼ਤਾਹ ਨੂੰ ਵਾਪਿਸ ਲਿਆਉਣ ਲਈ ਗਏ।