Judges 11:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਫ਼ਤਾਹ ਨੇ ਗਿਲਆਦ ਦੀ ਧਰਤੀ ਦੇ ਬਜ਼ੁਰਗਾਂ ਨੂੰ ਆਖਿਆ, “ਤੁਸੀਂ ਮੈਨੂੰ ਮੇਰੇ ਪਿਤਾ ਦੇ ਘਰੋਂ ਕੱਢਿਆ ਸੀ। ਤੁਸੀਂ ਮੈਨੂੰ ਨਫ਼ਰਤ ਕਰਦੇ ਹੋ! ਇਸ ਲਈ ਹੁਣ ਮੇਰੇ ਕੋਲ ਕਿਉਂ ਆਏ ਹੋ ਜਦੋਂ ਕਿ ਤੁਸੀਂ ਮੁਸੀਬਤ ਵਿੱਚ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਆਖਿਆ ਭਲਾ ਤੁਸਾਂ ਮੇਰੇ ਨਾਲ ਵੈਰ ਨਹੀਂ ਕੀਤਾ ਅਤੇ ਮੇਰੇ ਪਿਓ ਦੇ ਘਰ ਵਿੱਚੋਂ ਮੈਨੂੰ ਨਹੀਂ ਕੱਢ ਦਿੱਤਾ? ਸੋ ਹੁਣ ਬਿਪਤਾ ਦੇ ਵੇਲੇ ਤੁਸੀਂ ਮੇਰੇ ਕੋਲ ਕਿਉਂ ਆਏ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਕਿਹਾ, “ਭਲਾ, ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਮੇਰੇ ਪਿਤਾ ਦੇ ਘਰ ਵਿੱਚੋਂ ਨਹੀਂ ਕੱਢ ਦਿੱਤਾ? ਫਿਰ ਹੁਣ ਮੁਸੀਬਤ ਦੇ ਸਮੇਂ ਤੁਸੀਂ ਮੇਰੇ ਕੋਲ ਕਿਉਂ ਆਏ ਹੋ?”