Judges 12:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਬਸਾਨ ਤੋਂ ਮਗਰੋਂ ਏਲੋਨ ਨਾਮ ਦਾ ਆਦਮੀ ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਰਿਹਾ। ਏਲੋਨ ਜ਼ਬੂਲੁਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਹ ਇਸਰਾਏਲ ਦੇ ਲੋਕਾਂ ਦਾ ਦਸ ਸਾਲ ਤੱਕ ਨਿਆਂਕਾਰ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਿੱਛੋਂ ਜ਼ਬੂਲੁਨੀ ਏਲੋਨ ਇਸਰਾਏਲੀਆਂ ਦਾ ਨਿਆਈਂ ਹੋਇਆ ਅਤੇ ਉਹ ਦਸਾਂ ਵਰਿਹਾਂ ਤੋੜੀ ਇਸਰਾਏਲੀਆਂ ਦਾ ਨਿਆਈਂ ਬਣਿਆ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਬਾਅਦ ਜ਼ਬੂਲੁਨੀ ਏਲੋਨ ਇਸਰਾਏਲੀਆਂ ਦਾ ਨਿਆਈਂ ਬਣਿਆ ਅਤੇ ਉਹ ਦਸ ਸਾਲਾਂ ਤੱਕ ਇਸਰਾਏਲੀਆਂ ਦਾ ਨਿਆਂ ਕਰਦਾ ਰਿਹਾ।