Judges 12:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਏਲੋਨ ਮਰਿਆ ਤਾਂ ਅਬਦੋਨ ਨਾਮ ਦਾ ਬੰਦਾ ਜਿਹੜਾ ਹਿੱਲੇਲ ਦਾ ਪੁੱਤਰ ਸੀ, ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਰਿਹਾ। ਅਬਦੋਨ ਫ਼ਿਰਾਤੋਨ ਸ਼ਹਿਰ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਿੱਛੋਂ ਹਿੱਲੇਲ ਫਿਰਾਤੋਨੀ ਦਾ ਪੁੱਤ੍ਰ ਅਬੋਦਨ ਇਸਰਾਏਲ ਦਾ ਨਿਆਈਂ ਬਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਬਾਅਦ ਹਿੱਲੇਲ ਪਿਰਾਥੋਨੀ ਦਾ ਪੁੱਤਰ ਅਬਦੋਨ ਇਸਰਾਏਲ ਦਾ ਨਿਆਈਂ ਬਣਿਆ।