Judges 12:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਦੋਨ ਦੇ 40 ਪੁੱਤਰ ਅਤੇ 30 ਪੋਤਰੇ ਸਨ। ਉਹ 70 ਖੋਤਿਆਂ ਦੀ ਸਵਾਰੀ ਕਰਦੇ ਸਨ। ਅਬਦੋਨ ਇਸਰਾਏਲ ਦੇ ਲੋਕਾਂ ਦਾ ਅੱਠ ਸਾਲ ਨਿਆਂਕਾਰ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਚਾਲੀ ਪੁੱਤ੍ਰ ਅਤੇ ਤੀਹ ਪੋਤ੍ਰੇ ਸਨ ਜਿਹੜੇ ਸੱਤਰਾਂ ਖੋਤਿਆਂ ਦੇ ਬੱਚਿਆਂ ਉੱਤੇ ਚੜ੍ਹਦੇ ਸਨ । ਉਹ ਨੇ ਅੱਠ ਵਰਹੇ ਇਸਰਾਏਲੀਆਂ ਉੱਤੇ ਨਿਆਉਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਚਾਲ੍ਹੀ ਪੁੱਤਰ ਅਤੇ ਤੀਹ ਪੋਤਰੇ ਸਨ, ਜਿਹੜੇ ਗਧੀਆਂ ਦੇ ਸੱਤਰ ਬੱਚਿਆਂ ਉੱਤੇ ਸਵਾਰ ਹੁੰਦੇ ਸਨ। ਉਸ ਨੇ ਅੱਠ ਸਾਲਾਂ ਤੱਕ ਇਸਰਾਏਲੀਆਂ ਦਾ ਨਿਆਂ ਕੀਤਾ।