Judges 12:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਹਿੱਲੇਲ ਦਾ ਪੁੱਤਰ ਅਬਦੋਨ ਮਰ ਗਿਆ। ਉਸ ਨੂੰ ਫ਼ਿਰਾਤੋਨ ਸ਼ਹਿਰ ਵਿੱਚ ਦਫ਼ਨਾਇਆ ਗਿਆ। ਫ਼ਿਰਾਤੋਨ ਇਫ਼ਰਾਈਮ ਦੀ ਧਰਤੀ ਉੱਤੇ ਹੈ। ਇਹ ਉਸ ਪਹਾੜੀ ਪ੍ਰਦੇਸ਼ ਵਿੱਚ ਹੈ ਜਿੱਥੇ ਅਮਾਲੇਕੀ ਲੋਕ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਿੱਲੇਲ ਫਿਰਾਤੋਂਨੀ ਦਾ ਪੁੱਤ੍ਰ ਅਬਦੋਨ ਮਰ ਗਿਆ ਅਤੇ ਅਮਾਲੇਕ ਦੇ ਪਹਾੜ ਵਿੱਚ ਇਫ਼ਰਾਈਮ ਦੇ ਦੇਸ ਵਿੱਚ ਫਿਰਾਤੋਨ ਦੇ ਵਿੱਚ ਦੱਬਿਆ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਿੱਲੇਲ ਪਿਰਾਥੋਨੀ ਦਾ ਪੁੱਤਰ ਅਬਦੋਨ ਮਰ ਗਿਆ ਅਤੇ ਇਫ਼ਰਾਈਮ ਦੇਸ਼ ਦੇ ਫਿਰਾਤੋਨ ਵਿੱਚ, ਜੋ ਅਮਾਲੇਕ ਦੇ ਪਹਾੜੀ ਦੇਸ਼ ਵਿੱਚ ਹੈ, ਦੱਬਿਆ ਗਿਆ।