Judges 12:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਫ਼ਤਾਹ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਮੇਰਾ ਅਤੇ ਮੇਰੇ ਲੋਕਾਂ ਦਾ ਅੰਮੋਨੀਆਂ ਨਾਲ ਗੰਭੀਰ ਮਤਭੇਦ ਸੀ। ਇਸ ਲਈ ਅਸੀਂ ਉਨ੍ਹਾਂ ਦੇ ਵਿਰੁੱਧ ਲੜਾਈ ਕੀਤੀ। ਮੈਂ ਤੁਹਾਨੂੰ ਬੁਲਾਇਆ ਸੀ ਪਰ ਤੁਸੀਂ ਸਾਡੀ ਸਹਾਇਤਾ ਕਰਨ ਲਈ ਨਹੀਂ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਫ਼ਤਾਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਮੇਰਾ ਅਤੇ ਮੇਰੇ ਲੋਕਾਂ ਦਾ ਅੰਮੋਨੀਆ ਨਾਲ ਵੱਡਾ ਝਗੜਾ ਹੋ ਰਿਹਾ ਅਤੇ ਜਦ ਮੈਂ ਤੁਹਾਨੂੰ ਸੱਦਿਆ ਤਾਂ ਤੁਸਾਂ ਉਨ੍ਹਾਂ ਦੇ ਹੱਥੋਂ ਮੈਨੂੰ ਨਾ ਛੁਡਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਫ਼ਤਾਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੇਰਾ ਅਤੇ ਮੇਰੇ ਲੋਕਾਂ ਦਾ ਅੰਮੋਨੀਆਂ ਨਾਲ ਵੱਡਾ ਝਗੜਾ ਹੋਇਆ ਸੀ, ਅਤੇ ਜਦ ਮੈਂ ਤੁਹਾਨੂੰ ਬੁਲਾਇਆ ਤਾਂ ਤੁਸੀਂ ਮੈਨੂੰ ਉਨ੍ਹਾਂ ਦੇ ਹੱਥੋਂ ਨਾ ਛੁਡਾਇਆ।