Judges 12:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਫ਼ਤਾਹ ਇਸਰਾਏਲ ਦੇ ਲੋਕਾਂ ਲਈ ਛੇ ਸਾਲ ਤੱਕ ਨਿਆਂਕਾਰ ਰਿਹਾ। ਫ਼ੇਰ ਗਿਲਆਦ ਦੇ ਯਿਫ਼ਤਾਹ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਉਸ ਨੂੰ ਉਸ ਦੇ ਆਪਣੇ ਕਸਬੇ ਗਿਲਆਦ ਵਿੱਚ ਹੀ ਦਫ਼ਨਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਿਫ਼ਤਾਹ ਨੇ ਛਿਆਂ ਵਰਹਾਂ ਤੋੜੀ ਇਸਰਾਏਲ ਦਾ ਨਿਆਉਂ ਕੀਤਾ। ਇਹ ਦੇ ਪਿੱਛੋਂ ਯਿਫ਼ਤਾਹ ਗਿਲਆਦੀ ਮਰ ਗਿਆ ਅਤੇ ਗਿਲਆਦ ਦੇ ਕਿਸੇ ਸ਼ਹਿਰ ਵਿੱਚ ਦੱਬਿਆ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਫ਼ਤਾਹ ਨੇ ਛੇ ਸਾਲ ਤੱਕ ਇਸਰਾਏਲ ਦਾ ਨਿਆਂ ਕੀਤਾ। ਇਸ ਤੋਂ ਬਾਅਦ ਯਿਫ਼ਤਾਹ ਗਿਲਆਦੀ ਮਰ ਗਿਆ ਅਤੇ ਗਿਲਆਦ ਦੇ ਕਿਸੇ ਨਗਰ ਵਿੱਚ ਦੱਬਿਆ ਗਿਆ।