Judges 12:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਫ਼ਤਾਨ ਤੋਂ ਮਗਰੋਂ ਇਬਸਾਨ ਨਾਮ ਦਾ ਬੰਦਾ ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਸੀ। ਇਬਸਾਨ ਬੈਤਲਹਮ ਸ਼ਹਿਰ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਿੱਛੋਂ ਇਬਸਾਨ ਬੈਤਲਹਮੀ ਇਸਰਾਏਲ ਦਾ ਨਿਆਈ ਬਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਬਾਅਦ ਬੈਤਲਹਮ ਵਾਸੀ ਇਬਸਾਨ ਇਸਰਾਏਲ ਦਾ ਨਿਆਈਂ ਬਣਿਆ।