Judges 12:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਬਸਾਨ ਦੇ 30 ਪੁੱਤਰ ਅਤੇ 30 ਧੀਆਂ ਸਨ। ਉਸ ਨੇ ਆਪਣੀਆਂ 30 ਧੀਆਂ ਨੂੰ ਉਨ੍ਹਾਂ ਆਦਮੀਆਂ ਨਾਲ ਸ਼ਾਦੀ ਕਰਨ ਲਈ ਆਖਿਆ ਜੋ ਉਸ ਦੇ ਰਿਸ਼ਤੇਦਾਰ ਨਹੀਂ ਸਨ। ਅਤੇ ਉਸ ਨੇ 30 ਕੁੜੀਆਂ ਲੱਭੀਆਂ ਜਿਹੜੀਆਂ ਉਸ ਦੀਆਂ ਇਰਸ਼ਤੇਦਾਰ ਨਹੀਂ ਸਨ, ਅਤੇ ਆਪਣੇ 30 ਪੁੱਤਰਾਂ ਦੀ ਸ਼ਾਦੀ ਉਨ੍ਹਾਂ ਨਾਲ ਕਰ ਦਿੱਤੀ। ਇਬਸਾਨ ਇਸਰਾਏਲ ਦੇ ਲੋਕਾਂ ਦਾ ਸੱਤ ਸਾਲ ਨਿਆਂਕਾਰ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਤੀਹ ਪੁੱਤ੍ਰ ਅਤੇ ਤੀਹ ਧੀਆਂ ਸਨ ਸੋ ਤੀਹੇ ਧੀਆਂ ਉਹ ਨੇ ਪਰਦੇਸ ਵਿਆਹੀਆਂ ਅਤੇ ਆਪਣਿਆਂ ਤੀਹਾਂ ਪੁੱਤ੍ਰਾਂ ਦੇ ਲਈ ਪਰਦੇਸੋਂ ਤੀਹ ਨੂੰਹਾਂ ਲੈ ਆਇਆ ਅਤੇ ਸੱਤਾਂ ਵਰਿਹਾਂ ਤੋੜੀ ਉਹ ਇਸਰਾਏਲੀਆਂ ਦਾ ਨਿਆਈਂ ਬਣਿਆ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਤੀਹ ਪੁੱਤਰ ਅਤੇ ਤੀਹ ਧੀਆਂ ਸਨ, ਅਤੇ ਉਸ ਨੇ ਆਪਣੀਆਂ ਸਾਰੀਆਂ ਧੀਆਂ ਪਰਦੇਸ ਵਿੱਚ ਵਿਆਹ ਦਿੱਤੀਆਂ ਅਤੇ ਆਪਣੇ ਤੀਹ ਪੁੱਤਰਾਂ ਲਈ ਪਰਦੇਸ ਤੋਂ ਤੀਹ ਨੂੰਹਾਂ ਲੈ ਆਇਆ। ਉਹ ਸੱਤ ਸਾਲਾਂ ਤੱਕ ਇਸਰਾਏਲੀਆਂ ਦਾ ਨਿਆਈਂ ਬਣਿਆ ਰਿਹਾ।