Judges 13:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੋਂ ਇਸਰਾਏਲ ਦੇ ਲੋਕਾਂ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੁਆਰਾ ਬਦ ਮੰਨੀਆਂ ਜਾਂਦੀਆਂ ਸਨ। ਇਸ ਲਈ ਯਹੋਵਾਹ ਨੇ 40 ਵਰ੍ਹਿਆਂ ਲਈ ਉਨ੍ਹਾਂ ਨੂੰ ਫ਼ਲਸਤੀਆਂ ਦੇ ਹੱਥਾਂ ਵਿੱਚ ਸੌਂਪ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨੇ ਯਹੋਵਾਹ ਦੀ ਨਿਗਾਹ ਵਿੱਚ ਫੇਰ ਬਦੀ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਚਾਲੀਹਾਂ ਵਰਿਹਾਂ ਤੋੜੀ ਫਲਿਸਤੀਆਂ ਦੇ ਹੱਥ ਸੌਂਪ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੇ ਫਿਰ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਚਾਲ੍ਹੀ ਸਾਲਾਂ ਲਈ ਫ਼ਲਿਸਤੀਆਂ ਦੇ ਹੱਥ ਵਿੱਚ ਦੇ ਦਿੱਤਾ।