Judges 13:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਹ ਔਰਤ ਆਪਣੇ ਪਤੀ ਨੂੰ ਭੱਜਕੇ ਦੱਸਣ ਗਈ, “ਉਹ ਆਦਮੀ ਵਾਪਸ ਆ ਗਿਆ ਹੈ! ਉਹੀ ਬੰਦਾ ਜਿਹੜਾ ਪਿੱਛਲੇ ਦਿਨ ਮੇਰੇ ਕੋਲ ਆਇਆ ਸੀ ਇੱਥੇ ਹੀ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਤੀਵੀਂ ਨੇ ਛੇਤੀ ਨਾਲ ਭੱਜ ਕੇ ਆਪਣੇ ਪਤੀ ਨੂੰ ਜਾ ਦੱਸਿਆ ਅਤੇ ਉਹ ਨੂੰ ਆਖਿਆ, ਵੇਖ, ਓਹੋ ਮਨੁੱਖ ਜੋ ਉਸ ਦਿਨ ਮੇਰੇ ਕੋਲ ਆਇਆ ਸੀ ਸੋ ਹੁਣ ਫੇਰ ਮੈਨੂੰ ਦਿਸ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਇਸਤਰੀ ਨੇ ਛੇਤੀ ਨਾਲ ਭੱਜ ਕੇ ਆਪਣੇ ਪਤੀ ਨੂੰ ਜਾ ਦੱਸਿਆ ਅਤੇ ਕਿਹਾ, “ਵੇਖੋ, ਉਹੋ ਮਨੁੱਖ ਜੋ ਉਸ ਦਿਨ ਮੇਰੇ ਕੋਲ ਆਇਆ ਸੀ, ਉਹ ਫਿਰ ਮੈਨੂੰ ਵਿਖਾਈ ਦਿੱਤਾ ਹੈ।”