Judges 13:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਾਨੋਆਹ ਉੱਠ ਪਿਆ ਅਤੇ ਆਪਣੀ ਪਤਨੀ ਦੇ ਪਿੱਛੇ-ਪਿੱਛੇ ਗਿਆ। ਜਦੋਂ ਉਹ ਉਸ ਆਦਮੀ ਕੋਲ ਅਇਆ। ਉਸ ਨੇ ਆਖਿਆ, “ਕੀ ਤੂੰ ਉਹੀ ਆਦਮੀ ਹੈਂ ਜਿਸਨੇ ਪਹਿਲਾਂ ਮੇਰੀ ਪਤਨੀ ਨਾਲ ਗੱਲ ਕੀਤੀ ਸੀ?” ਦੂਤ ਨੇ ਆਖਿਆ, “ਮੈਂ ਹੀ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮਾਨੋਆਹ ਉੱਠ ਕੇ ਆਪਣੀ ਪਤਨੀ ਦੇ ਮਗਰ ਤੁਰਿਆ ਅਤੇ ਉਸ ਮਨੁੱਖ ਕੋਲ ਆਇਆ ਅਤੇ ਉਸ ਨੂੰ ਆਖਣ ਲੱਗਾ, ਕੀ ਤੂੰ ਓਹੋ ਮਨੁੱਖ ਹੈਂ ਜਿਸ ਨੇ ਏਸ ਤੀਵੀਂ ਨਾਲ ਗੱਲਾਂ ਕੀਤੀਆਂ? ਉਸ ਨੇ ਆਖਿਆ, ਮੈਂ ਓਹੋ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸੁਣਦਿਆਂ ਹੀ ਮਾਨੋਆਹ ਉੱਠ ਕੇ ਆਪਣੀ ਪਤਨੀ ਦੇ ਪਿੱਛੇ ਤੁਰਿਆ ਅਤੇ ਉਸ ਮਨੁੱਖ ਦੇ ਕੋਲ ਆ ਕੇ ਉਸ ਨੂੰ ਪੁੱਛਣ ਲੱਗਾ, “ਕੀ ਤੂੰ ਉਹੋ ਮਨੁੱਖ ਹੈਂ ਜਿਸ ਨੇ ਇਸ ਇਸਤਰੀ ਨਾਲ ਗੱਲਾਂ ਕੀਤੀਆਂ ਸਨ?” ਉਸ ਨੇ ਕਿਹਾ, “ਮੈਂ ਉਹੀ ਹਾਂ।”