Judges 13:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ? ਅਸੀਂ ਜਾਨਣਾ ਚਾਹੁੰਦੇ ਹਾਂ ਤਾਂ ਜੋ ਤੇਰੀਆਂ ਆਖੀਆਂ ਸਾਰੀਆਂ ਗੱਲਾਂ ਸੱਚਮੁੱਚ ਵਾਪਰ ਜਾਣ, ਅਸੀਂ ਤੇਰਾ ਆਦਰ ਕਰ ਸੱਕੀਏ!”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, ਆਪਣਾ ਨਾਉਂ ਦੱਸ ਭਈ ਜਿਸ ਵੇਲੇ ਤੇਰਾ ਆਖਿਆ ਪੂਰਾ ਹੋਵੇ ਤਾਂ ਅਸੀਂ ਤੇਰਾ ਆਦਰ ਭਾਉ ਕਰੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਕਿਹਾ, “ਆਪਣਾ ਨਾਮ ਦੱਸੋ, ਕਿ ਜਦੋਂ ਤੁਹਾਡੀ ਆਖੀ ਹੋਈ ਗੱਲ ਪੂਰੀ ਹੋਵੇ ਤਾਂ ਅਸੀਂ ਤੁਹਾਡਾ ਆਦਰ ਭਾਉ ਕਰ ਸਕੀਏ।”