Judges 13:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਸਾਰਾਹ ਸ਼ਹਿਰ ਦਾ ਇੱਕ ਬੰਦਾ ਸੀ। ਉਸ ਬੰਦੇ ਦਾ ਨਾਮ ਮਾਨੋਆਹ ਸੀ। ਉਹ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਮਾਨੋਆਹ ਦੀ ਇੱਕ ਪਤਨੀ ਸੀ। ਪਰ ਉਸ ਦੇ ਕੋਈ ਔਲਾਦ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਾਨ ਦੇ ਟੱਬਰ ਵਿੱਚੋਂ ਇੱਕ ਜਾਣਾ ਮਾਨੋਆਹ ਨਾਮੇ ਸਾਰਾਹ ਦਾ ਸੀ। ਉਹ ਦੀ ਪਤਨੀ ਬਾਂਝ ਸੀ ਅਤੇ ਉਹ ਕੋਈ ਬਾਲ ਨਾ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਨ ਦੇ ਟੱਬਰ ਵਿੱਚ ਮਾਨੋਆਹ ਨਾਮਕ ਇੱਕ ਮਨੁੱਖ ਸੀ, ਜੋ ਸਾਰਾਹ ਦਾ ਰਹਿਣ ਵਾਲਾ ਸੀ। ਉਸ ਦੀ ਪਤਨੀ ਬਾਂਝ ਸੀ ਅਤੇ ਉਸ ਦਾ ਕੋਈ ਬੱਚਾ ਨਹੀਂ ਸੀ।