Judges 13:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਨੋਆਹ ਨੇ ਆਪਣੀ ਪਤਨੀ ਨੂੰ ਆਖਿਆ, “ਅਸੀਂ ਪਰਮੇਸ਼ੁਰ ਦਾ ਦੀਦਾਰ ਕੀਤਾ ਹੈ! ਅਸੀਂ ਕਿਸੇ ਕਾਰਣ ਅਵੱਸ਼ ਮਰ ਜਾਵਾਂਗੇ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਮਾਨੋਆਹ ਨੇ ਆਪਣੀ ਪਤਨੀ ਨੂੰ ਆਖਿਆ, ਹੁਣ ਅਸੀਂ ਜ਼ਰੂਰ ਮਰ ਜਾਵਾਂਗੇ ਕਿਉਂ ਜੋ ਅਸਾਂ ਪਰਮੇਸ਼ੁਰ ਨੂੰ ਡਿੱਠਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਾਨੋਆਹ ਨੇ ਆਪਣੀ ਪਤਨੀ ਨੂੰ ਕਿਹਾ, “ਹੁਣ ਅਸੀਂ ਜ਼ਰੂਰ ਮਰ ਜਾਂਵਾਂਗੇ, ਕਿਉਂ ਜੋ ਅਸੀਂ ਪਰਮੇਸ਼ੁਰ ਨੂੰ ਵੇਖਿਆ ਹੈ!”