Judges 13:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਔਰਤ ਦੇ ਇੱਕ ਲੜਕਾ ਪੈਦਾ ਹੋਇਆ। ਉਸ ਨੇ ਉਸ ਦਾ ਨਾਮ ਸਮਸੂਨ ਰੱਖਿਆ। ਸਮਸੂਨ ਵੱਡਾ ਹੋਇਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੀਵੀਂ ਪੁੱਤ੍ਰ ਜਣੀ ਅਤੇ ਉਹ ਦਾ ਨਾਉਂ ਸਮਸੂਨ ਰੱਖਿਆ ਅਰ ਉਹ ਮੁੰਡਾ ਵਧਿਆ ਅਤੇ ਯਹੋਵਾਹ ਨੇ ਉਹ ਨੂੰ ਅਸੀਸ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਇਸਤਰੀ ਨੇ ਇੱਕ ਪੁੱਤਰ ਨੂੰ ਜਣਿਆ ਅਤੇ ਉਸ ਦਾ ਨਾਮ ਸਮਸੂਨ ਰੱਖਿਆ, ਅਤੇ ਉਹ ਮੁੰਡਾ ਵੱਧਦਾ ਗਿਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।