Judges 13:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਦੂਤ ਮਾਨੋਆਹ ਦੀ ਪਤਨੀ ਸਾਹਮਣੇ ਪ੍ਰਗਟ ਹੋਇਆ। ਉਸ ਨੇ ਆਖਿਆ, “ਤੇਰੀ ਹਾਲੇ ਤੀਕ ਔਲਾਦ ਨਹੀਂ। ਪਰ ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਦੂਤ ਨੇ ਉਸ ਤੀਵੀਂ ਨੂੰ ਦਰਸ਼ਣ ਦੇ ਕੇ ਆਖਿਆ, ਵੇਖ, ਤੂੰ ਬਾਂਝ ਅਤੇ ਜਣਦੀ ਨਹੀਂ ਪਰ ਤੂੰ ਗਰਭਣੀ ਹੋਵੇਂਗੀ ਅਤੇ ਪੁੱਤ੍ਰ ਜਣੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਦੂਤ ਨੇ ਉਸ ਇਸਤਰੀ ਨੂੰ ਦਰਸ਼ਣ ਦੇ ਕੇ ਕਿਹਾ, “ਵੇਖ, ਬਾਂਝ ਹੋਣ ਦੇ ਕਾਰਨ ਤੇਰਾ ਕੋਈ ਬੱਚਾ ਨਹੀਂ ਹੈ ਪਰ ਹੁਣ ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ।