Judges 13:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਮੈਅ ਜਾਂਕੋਈ ਨਸ਼ੇ ਵਾਲੀ ਚੀਜ਼ ਨਾ ਪੀਵੀਂ। ਅਜਿਹਾ ਭੋਜਨ ਨਾ ਕਰੀਂ ਜਿਹੜਾ ਨਾਪਾਕ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਧਿਆਨ ਰੱਖੀਂ ਅਤੇ ਦਾਖ ਰਸ ਯਾ ਕੋਈ ਅਮਲ ਵਾਲੀ ਚੀਜ਼ ਨਾ ਪੀਵੀਂ ਅਤੇ ਅਸ਼ੁੱਧ ਵਸਤਾਂ ਨਾ ਖਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਤੂੰ ਧਿਆਨ ਰੱਖੀਂ ਅਤੇ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੀਂ।