Judges 13:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਉਹ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਕੀਤਾ ਜਾਵੇਗਾ ਉਹ ਨਜ਼ੀਰ ਹੋਵੇਗਾ। ਤੂੰ ਕਦੇ ਵੀ ਉਸ ਦੇ ਵਾਲ ਨਾ ਕੱਟੀ। ਉਹ ਜੰਮਣ ਤੋਂ ਪਹਿਲਾਂ ਹੀ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ। ਉਹ ਇਸਰਾਏਲ ਦੇ ਲੋਕਾਂ ਨੂੰ ਫ਼ਲਿਸਤੀ ਲੋਕਾਂ ਦੀ ਤਾਕਤ ਤੋਂ ਬਚਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਵੇਖ, ਤੂੰ ਗਰਭਣੀ ਹੋਵੇਂਗੀ ਅਤੇ ਪੁੱਤ੍ਰ ਜਣੇਗੀ। ਉਹ ਦੇ ਸਿਰ ਉੱਤੇ ਉਸਤਰਾ ਕਦੇ ਨਾ ਲੱਗੇ ਇਸ ਲਈ ਜੋ ਉਹ ਮੁੰਡਾ ਗਰਭ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ ਅਤੇ ਉਹ ਫ਼ਲਿਸਤੀਆਂ ਦੇ ਹੱਥੋਂ ਇਸਰਾਏਲੀਆਂ ਦਾ ਬਚਾਓ ਕਰਨ ਲੱਗੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਜਣੇਂਗੀ। ਉਸ ਦੇ ਸਿਰ ਉੱਤੇ ਉਸਤਰਾ ਕਦੇ ਨਾ ਲੱਗੇ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ ਅਤੇ ਉਹ ਫ਼ਲਿਸਤੀਆਂ ਦੇ ਹੱਥਾਂ ਤੋਂ ਇਸਰਾਏਲੀਆਂ ਦਾ ਬਚਾਉ ਕਰਨ ਲੱਗੇਗਾ।”