Judges 13:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮਾਨੋਆਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸ ਨੇ ਆਖਿਆ, “ਯਹੋਵਾਹ ਜੀ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਪਰਮੇਸ਼ੁਰ ਦੇ ਬੰਦੇ ਨੂੰ ਇੱਕ ਵਾਰੀ ਫ਼ੇਰ ਸਾਡੇ ਕੋਲ ਭੇਜੋ। ਅਸੀਂ ਚਾਹੁੰਦੇ ਹਾਂ ਕਿ ਉਹ ਸਾਨੂੰ ਇਹ ਸਿੱਖਾਵੇ ਕਿ ਅਸੀਂ ਉਸ ਲੜਕੇ ਲਈ ਕੀ ਕਰੀਏ, ਜਿਹੜਾ ਛੇਤੀ ਹੀ ਪੈਦਾ ਹੋਣ ਵਾਲਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਮਾਨੋਆਹ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਆਖਿਆ, ਹੇ ਪ੍ਰਭੁ, ਅਜਿਹਾ ਕਰ ਜੋ ਉਹ ਪਰਮੇਸ਼ੁਰ ਦਾ ਬੰਦਾ ਜਿਹ ਨੂੰ ਤੈਂ ਘੱਲਿਆ ਸੀ ਅਸਾਂ ਲੋਕਾਂ ਕੋਲ ਫੇਰ ਆਵੇ ਅਤੇ ਸਾਨੂੰ ਸਿਖਾਵੇ ਕਿ ਜਿਹੜਾ ਮੁੰਡਾ ਜੰਮੇਗਾ ਉਸ ਨਾਲ ਅਸੀਂ ਕਿੱਕਰ ਕਰੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਾਨੋਆਹ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ, ਬੇਨਤੀ ਸੁਣ, ਅਤੇ ਪਰਮੇਸ਼ੁਰ ਦਾ ਉਹ ਬੰਦਾ ਜਿਸ ਨੂੰ ਤੂੰ ਭੇਜਿਆ ਸੀ, ਫੇਰ ਸਾਡੇ ਕੋਲ ਭੇਜ ਤਾਂ ਜੋ ਉਹ ਸਾਨੂੰ ਸਿਖਾਵੇ ਕਿ ਜਿਹੜਾ ਮੁੰਡਾ ਪੈਦਾ ਹੋਵੇਗਾ ਉਸ ਨਾਲ ਅਸੀਂ ਕੀ-ਕੀ ਕਰੀਏ।”