Judges 13:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮਾਨੋਆਹ ਦੀ ਪ੍ਰਾਰਥਨਾ ਸੁਣ ਲਈ। ਪਰਮੇਸ਼ੁਰ ਦਾ ਦੂਤ ਇੱਕ ਵਾਰ ਫ਼ੇਰ ਔਰਤ ਕੋਲ ਆਇਆ। ਉਹ ਇੱਕ ਖੇਤ ਅੰਦਰ ਬੈਠੀ ਹੋਈ ਸੀ ਅਤੇ ਉਸ ਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੇ ਮਾਨੋਆਹ ਦੀ ਅਵਾਜ਼ ਸੁਣੀ ਅਤੇ ਪਰਮੇਸ਼ੁਰ ਦਾ ਦੂਤ ਉਸ ਤੀਵੀਂ ਕੋਲ ਪੈਲੀ ਵਿੱਚ ਬੈਠਿਆ ਹੋਇਆ ਫੇਰ ਆਇਆ ਪਰ ਉਸ ਵੇਲੇ ਉਸ ਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਮਾਨੋਆਹ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦਾ ਦੂਤ ਉਸ ਇਸਤਰੀ ਕੋਲ ਆਇਆ ਜਦ ਉਹ ਖੇਤ ਵਿੱਚ ਬੈਠੀ ਹੋਈ ਸੀ ਪਰ ਉਸ ਵੇਲੇ ਉਸ ਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।