Judges 14:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮਸੂਨ ਤਿਮਨਾਥ ਸ਼ਹਿਰ ਵਿੱਚ ਗਿਆ। ਉੱਥੇ ਉਸ ਨੂੰ ਇੱਕ ਨੌਜਵਾਨ ਫ਼ਲਿਸਤੀ ਔਰਤ ਮਿਲੀ।
Punjabi Bible 2016 - ਪਵਿੱਤਰ ਬਾਈਬਲ O.V.
ਸਮਸੂਨ ਤਿਮਨਾਥ ਵੱਲ ਉਤਰ ਗਿਆ ਅਤੇ ਤਿਮਨਾਥ ਵਿੱਚ ਫਲਿਸਤੀਆਂ ਦੀਆਂ ਧੀਆਂ ਵਿੱਚੋਂ ਉਹ ਨੇ ਇੱਕ ਤੀਵੀਂ ਡਿੱਠੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਸੂਨ ਤਿਮਨਾਹ ਵੱਲ ਗਿਆ ਅਤੇ ਤਿਮਨਾਹ ਵਿੱਚ ਫ਼ਲਿਸਤੀਆਂ ਦੀਆਂ ਧੀਆਂ ਵਿੱਚੋਂ ਉਸ ਨੇ ਇੱਕ ਜੁਆਨ ਇਸਤਰੀ ਨੂੰ ਵੇਖਿਆ।