Judges 14:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮਸੂਨ ਦਾ ਪਿਤਾ ਫ਼ਲਿਸਤੀ ਕੁੜੀ ਨੂੰ ਦੇਖਣ ਲਈ ਗਿਆ। ਰਿਵਾਜ਼ ਇਹ ਸੀ ਕਿ ਦੂਲ੍ਹਾ ਦਾਵਤ ਦੇਵੇ। ਇਸ ਲਈ ਸਮਸੂਨ ਨੇ ਦਾਵਤ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਦਾ ਪਿਤਾ ਉਸ ਤੀਵੀਂ ਦੇ ਘਰ ਲਹਿ ਗਿਆ ਅਤੇ ਉੱਥੇ ਸਮਸੂਨ ਨੇ ਦਾਉਤ ਦਿੱਤੀ ਕਿਉਂ ਜੋ ਜੁਆਨਾਂ ਦੀ ਇਹੋ ਰੀਤ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਸਮਸੂਨ ਦਾ ਪਿਤਾ ਉਸ ਇਸਤਰੀ ਦੇ ਘਰ ਗਿਆ ਅਤੇ ਉੱਥੇ ਸਮਸੂਨ ਨੇ ਦਾਵਤ ਦਿੱਤੀ ਕਿਉਂ ਜੋ ਉੱਥੇ ਜੁਆਨਾਂ ਦੀ ਇਹੋ ਰੀਤ ਸੀ।