Judges 14:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮਸੂਨ ਨੇ 30 ਆਦਮੀਆਂ ਨੂੰ ਆਖਿਆ, “ਮੈਂ ਤੁਹਾਨੂੰ ਇੱਕ ਬੁਝਾਰਤ ਸੁਨਾਉਣਾ ਚਾਹੁੰਦਾ ਹਾਂ। ਇਹ ਦਾਵਤ ਸੱਤ ਦਿਨ ਚੱਲੇਗੀ। ਉਸ ਸਮੇਂ ਦੌਰਾਨ ਜਵਾਬ ਲੱਭਣ ਦੀ ਕੋਸ਼ਿਸ਼ ਕਰਨਾ। ਜੇ ਤੁਸੀਂ ਉਸ ਸਮੇਂ ਦੇ ਅੰਦਰ ਬੁਝਾਰਤ ਬੁੱਝ ਲਈ ਤਾਂ ਮੈਂ ਤੁਹਾਨੂੰ 30 ਮਹੀਨ ਕੱਪੜੇ ਦੀਆਂ ਕਮੀਜ਼ਾਂ ਅਤੇ 30 ਬਦਲਵੇਂ ਕੱਪੜੇ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਸਮਸੂਨ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਅੱਗੇ ਇੱਕ ਬੁਝਾਰਤ ਪਾਉਣਾ ਸੋ ਜੇ ਕਦੀ ਤੁਸੀਂ ਦਾਉਤ ਦਿਆਂ ਸੱਤਾਂ ਦਿਨਾਂ ਵਿੱਚ ਉਹ ਨੂੰ ਬੁੱਝ ਲਾਓ ਅਤੇ ਮੈਨੂੰ ਦੱਸੋ ਤਾਂ ਮੈਂ ਤੀਹ ਝਗਲੇ ਅਰ ਤੀਹ ਜੋੜੇ ਬਸਤਰ ਤੁਹਾਨੂੰ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਅੱਗੇ ਇੱਕ ਬੁਝਾਰਤ ਪਾਉਂਦਾ ਹਾਂ, ਜੇਕਰ ਤੁਸੀਂ ਦਾਵਤ ਦੇ ਸੱਤਾਂ ਦਿਨਾਂ ਵਿੱਚ ਉਸ ਨੂੰ ਬੁੱਝ ਲਉ ਅਤੇ ਮੈਨੂੰ ਦੱਸੋ ਤਾਂ ਮੈਂ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਤੁਹਾਨੂੰ ਦਿਆਂਗਾ,