Judges 14:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਤੁਸੀਂ ਬੁਝਾਰਤ ਨਾ ਬੁਝ ਸੱਕੇ ਤਾਂ ਤੁਹਾਨੂੰ 30 ਮਹੀਨ ਕੱਪੜੇ ਦੀਆਂ ਕਮੀਜ਼ਾਂ ਅਤੇ 30 ਬਦਲਵੇਂ ਕੱਪੜੇ ਮੈਨੂੰ ਦੇਣੇ ਪੈਣਗੇ।” ਇਸ ਲਈ 30 ਆਦਮੀਆਂ ਨੇ ਆਖਿਆ, “ਆਪਣੀ ਬੁਝਾਰਤ ਦੱਸੋ ਅਸੀਂ ਸੁਣਨਾ ਚਾਹੁੰਦੇ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਤੁਸੀਂ ਨਾ ਦੱਸ ਸੱਕੋ ਤਾਂ ਤੀਹ ਝਗਲੇ ਅਰ ਤੀਹ ਜੋੜੇ ਬਸਤਰ ਤੁਸਾਂ ਮੈਨੂੰ ਦੇਣੇ। ਓਹ ਬੋਲੇ, ਆਪਣੀ ਬੁਝਾਰਤ ਪਾ ਤਾਂ ਅਸੀਂ ਸੁਣੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇਕਰ ਤੁਸੀਂ ਨਾ ਦੱਸ ਸਕੋ ਤਾਂ ਤੁਹਾਨੂੰ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਮੈਨੂੰ ਦੇਣੇ ਪੈਣਗੇ।” ਉਨ੍ਹਾਂ ਨੇ ਕਿਹਾ, “ਆਪਣੀ ਬੁਝਾਰਤ ਤਾਂ ਪਾ ਜੋ ਅਸੀਂ ਸੁਣੀਏ।”