Judges 14:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚੌਥੇ ਦਿਨ, ਆਦਮੀ ਸਮਸੂਨ ਦੀ ਪਤਨੀ ਕੋਲ ਆਏ। ਉਨ੍ਹਾਂ ਆਖਿਆ, “ਕੀ ਤੂੰ ਸਾਨੂੰ ਇੱਥੇ ਸਿਰਫ਼ ਗਰੀਬ ਬਨਾਉਣਾ ਲਈ ਸੱਦਾ ਭੇਜਿਆ ਸੀ? ਤੈਨੂੰ ਇਸ ਬੁਝਾਰਤ ਦਾ ਜਵਾਬ ਹਾਸਿਲ ਕਰਨ ਲਈ ਆਪਨੇ ਪਤੀ ਨਾਲ ਛਲ ਕਰਨਾ ਚਾਹੀਦਾ। ਜੇ ਤੂੰ ਸਾਡੇ ਲਈ ਇਸ ਬੁਝਾਰਤ ਦਾ ਜਵਾਬ ਨਹੀਂ ਕੱਢਾਵੇਂਗੀ ਤਾਂ ਅਸੀਂ ਤੈਨੂੰ ਅਤੇ ਤੇਰੇ ਸਾਰੇ ਪਰਿਵਾਰ ਨੂੰ ਸਾੜਕੇ ਮਾਰ ਦਿਆਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਸੱਤਵੇਂ ਦਿਨ ਉਨ੍ਹਾਂ ਨੇ ਸਮਸੂਨ ਦੀ ਵਹੁਟੀ ਨੂੰ ਆਖਿਆ, ਸਾਡੇ ਲਈ ਆਪਣੇ ਭਰਤੇ ਨੂੰ ਫੁਲਾਹੁਣੀਆਂ ਦੇਹ ਜੋ ਉਹ ਸਾਥੋਂ ਬੁਝਾਰਤ ਬੁਝਾਵੇ, ਨਹੀਂ ਤਾਂ ਅਸੀਂ ਤੈਨੂੰ ਅਤੇ ਤੇਰੇ ਪਿਓ ਦੇ ਘਰ ਨੂੰ ਅੱਗ ਨਾਲ ਸਾੜ ਸੁੱਟਾਂਗੇ। ਭਲਾ, ਇਸੇ ਵਾਸਤੇ ਹੀ ਤੁਸਾਂ ਸਾਨੂੰ ਸੱਦਿਆ ਸੀ ਕਿ ਜੋ ਕੁਝ ਸਾਡਾ ਹੈ ਸੋ ਤੁਸੀਂ ਆਪਣਾ ਕਰ ਲਓ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਵੇਂ ਦਿਨ ਉਨ੍ਹਾਂ ਨੇ ਸਮਸੂਨ ਦੀ ਪਤਨੀ ਨੂੰ ਕਿਹਾ, “ਆਪਣੇ ਪਤੀ ਨੂੰ ਫੁਸਲਾ ਤਾਂ ਜੋ ਉਹ ਬੁਝਾਰਤ ਦਾ ਅਰਥ ਸਾਨੂੰ ਦੱਸੇ, ਨਹੀਂ ਤਾਂ ਅਸੀਂ ਤੈਨੂੰ ਅਤੇ ਤੇਰੇ ਪਿਤਾ ਦੇ ਘਰ ਨੂੰ ਅੱਗ ਨਾਲ ਸਾੜ ਦਿਆਂਗੇ। ਭਲਾ, ਤੁਸੀਂ ਇਸੇ ਵਾਸਤੇ ਸਾਨੂੰ ਸੱਦਿਆ ਸੀ ਕਿ ਜੋ ਕੁਝ ਸਾਡਾ ਹੈ ਉਹ ਤੁਸੀਂ ਆਪਣਾ ਕਰ ਲਉ?”