Judges 14:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਘਰ ਵਾਪਸ ਆਇਆ ਤਾਂ ਉਸ ਨੇ ਆਪਣੇ ਮਾਤਾ-ਪਿਤਾ ਨੂੰ ਆਖਿਆ, “ਮੈਂ ਤਿਮਨਾਥ ਵਿਖੇ ਇੱਕ ਫ਼ਲਿਸਤੀ ਔਰਤ ਵੇਖੀ ਹੈ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸ ਨੂੰ ਮੇਰੇ ਲਈ ਲੈ ਆਓ। ਮੈਂ ਉਸ ਨਾਲ ਸ਼ਾਦੀ ਕਰਨਾ ਚਾਹੁੰਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉਤਾਹਾਂ ਜਾ ਕੇ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਦੱਸਿਆ ਜੋ ਫਲਿਸਤੀਆਂ ਦੀਆਂ ਧੀਆਂ ਵਿੱਚੋਂ ਤਿਮਨਾਥ ਵਿੱਚ ਮੈਂ ਇੱਕ ਤੀਵੀਂ ਡਿੱਠੀ ਹੈ, ਸੋ ਉਹ ਨੂੰ ਲੈ ਆਓ ਜੋ ਮੇਰੀ ਵਹੁਟੀ ਬਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਵਾਪਿਸ ਜਾ ਕੇ ਆਪਣੇ ਮਾਤਾ-ਪਿਤਾ ਨੂੰ ਦੱਸਿਆ, “ਤਿਮਨਾਹ ਵਿੱਚ ਫ਼ਲਿਸਤੀਆਂ ਦੀਆਂ ਧੀਆਂ ਵਿੱਚੋਂ ਮੈਂ ਇੱਕ ਇਸਤਰੀ ਨੂੰ ਵੇਖਿਆ ਹੈ, ਹੁਣ ਤੁਸੀਂ ਉਸ ਨਾਲ ਮੇਰਾ ਵਿਆਹ ਕਰਾ ਦਿਉ।”