Judges 14:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸਮਸੂਨ ਦੀ ਪਤਨੀ ਉਸ ਦੇ ਦੋਸਤ ਦੀ ਪਤਨੀ ਬਣ ਗਈ, ਜੋ ਉਸ ਦਾ ਸਭ ਤੋਂ ਚੰਗਾ ਆਦਮੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਮਸੂਨ ਦੀ ਵਹੁਟੀ ਉਹ ਦੇ ਇੱਕ ਮਿੱਤ੍ਰ ਨੂੰ ਦਿੱਤੀ ਗਈ ਜੋ ਉਹ ਦਾ ਸਾਥੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਮਸੂਨ ਦੀ ਪਤਨੀ ਉਸ ਦੇ ਇੱਕ ਮਿੱਤਰ ਨੂੰ ਦੇ ਦਿੱਤੀ ਗਈ, ਜੋ ਵਿਆਹ ਵਿੱਚ ਉਸ ਦਾ ਸਾਥੀ ਸੀ।